ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ.
ਤੂੰ ਅਮੀਰਾਂ ਪਿੱਛੇ ਲੱਗਕੇ ਸਾਨੂੰ ਨੀਲਾਮ ਨਾ ਕਰੀ।
ਜਿਸਮ ਤਾਂ ਪਹਿਲਾਂ ਹੀ ਮਰ ਗਿਆ ਸੀ ਜਦੋਂ ਤੂੰ ਛੱਡ ਕੇ ਗਈ ਸੀ
ਹੋਈ ਜ਼ਿੰਦਗੀ ਵੀ ਮੇਰੇ ਲਈ ਤਾਂ ਪੀੜ ਦੀਆਂ ਘੁੱਟਾਂ
ਇਨਸਾਨ ਕਰਦਾ ਰਹੂਗਾ, ਰੋਦਾਂ ਰਹੂਗਾ ਪਰ ਛੱਡ ਦਾ ਨਹੀਂ.
ਆਪਣੀ ਆਪਣੀ ਪਸੰਦ ਹੁੰਦੀ ਆਪਣਾ ਆਪਣਾ ਖਿਆਲ ਹੁੰਦਾ
ਕਦੋਂ ਦੀਆਂ ਵਿਛਾਈਆਂ ਅੱਖਾਂ ਉਹਦੇ punjabi status ਰਾਹ ਵਿੱਚ ਮੈਂ ਲਹੂ ਨਾਲ ਧੋ ਕੇ
“ਭੇਡਾਂ” “ਚ” ਰਹਿਣ ਨਾਲੋਂ “ਕੱਲੇ” ਰਹਿਣਾ “ਪਸੰਦ” ਕਰਦੇ ਆ.
ਜੇ ਮਿਲਦਾ ਸੱਚਾ ਪਿਆਰ ਤਾਂ ਦਿਲੋਂ ਨਿਭਾਓ ਕਿਸੇ ਤੇ ਅਹਿਸਾਨ ਨਾਂ ਕਰੋ
ਰਿਸ਼ਤਾ ਤੇਰਾ ਜਾਨ ਮੇਰੀ , ਰੱਖੀ ਬਸ ਇੱਦਾ ਹੀ ਪੁਗਾਕੇ ਸੱਜਣਾ,
ਅਸੀਂ ਤਾਂ ਜਨਾਬ ਬਸ ਚਾਹ ਦੇ ਕੱਪ ਤੇ ਵਿਕ ਜਾਵਾਂਗੇ.
ਆਪਣੇ ਦੁੱਖ ਨਾ ਦਿਖਾ, ਜੋ ਤੇਰਾ ਹੈ, ਉਹ ਆਪੇ ਹੀ
ਦਰਦ ਦੀ ਸ਼ਾਮ ਹੋਵੇ , ਜਾਂ ਸੁੱਖ ਦਾ ਸਵੇਰਾ ਹੋਵੇ,
ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ.